Exodus 29:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਸੱਤਾਂ ਦਿਨਾਂ ਤੱਕ ਪਾਪ ਦੀ ਭੇਟ ਵਜੋਂ ਹਰ ਰੋਜ਼ ਇੱਕ ਵਹਿੜਕਾ ਮਾਰਨਾ ਚਾਹੀਦਾ ਹੈ। ਇਹ ਭੇਟ ਪਰਾਸਚਿਤ ਲਈ ਹੋਵੇਗੀ। ਤੁਸੀਂ ਇਨ੍ਹਾਂ ਬਲੀਆਂ ਨੂੰ ਜਗਵੇਦੀ ਨੂੰ ਪਵਿੱਤਰ ਬਨਾਉਣ ਲਈ ਵਰਤੋਂਗੇ। ਅਤੇ ਇਸ ਨੂੰ ਪਵਿੱਤਰ ਬਨਾਉਣ ਲਈ ਇਸ ਉੱਤੇ ਜੈਤੂਨ ਦਾ ਤੇਲ ਛਿੜਕੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਾਪ ਦੀ ਭੇਟ ਦਾ ਵਹਿੜਾ ਨਿੱਤ ਪਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁਧ ਕਰੀਂ। ਜਦ ਤੂੰ ਉਸ ਲਈ ਪਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤ੍ਰ ਕਰਨ ਲਈ ਤੇਲ ਚੋਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਪ ਦੀ ਭੇਟ ਦਾ ਛੱਤਰਾ ਰੋਜ਼ ਪ੍ਰਾਸਚਿਤ ਲਈ ਤੂੰ ਚੜ੍ਹਾਈਂ ਅਤੇ ਤੂੰ ਜਗਵੇਦੀ ਨੂੰ ਸ਼ੁੱਧ ਕਰੀਂ। ਜਦ ਤੂੰ ਉਸ ਲਈ ਪ੍ਰਾਸਚਿਤ ਕਰੇਂ ਤੂੰ ਉਹ ਨੂੰ ਪਵਿੱਤਰ ਕਰਨ ਲਈ ਤੇਲ ਚੋਵੀਂ।