Exodus 29:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਰ ਰੋਜ਼ ਤੁਹਾਨੂੰ ਜਗਵੇਡੀ ਉੱਤੇ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਇੱਕ ਸਾਲ ਦੇ ਦੋ ਲੇਲੇ ਮਾਰਨੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਿਹੜਾ ਤੈਂ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਏਹ ਹੈ — ਇੱਕ ਇੱਕ ਵਰਹੇ ਦੇ ਦੋ ਲੇਲੇ ਨਿੱਤ ਨਿੱਤ ਸਦਾ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ।