Exodus 29:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਲੇਲੇ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਵੇਲੇ ਬਲੀ ਚੜ੍ਹਾਉ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮਾਂ ਨੂੰ ਚੜ੍ਹਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਲੇਲਾ ਤੂੰ ਸਵੇਰ ਨੂੰ ਚੜ੍ਹਾਵੀਂ ਅਤੇ ਦੂਜਾ ਲੇਲਾ ਤੂੰ ਸ਼ਾਮ ਨੂੰ ਚੜ੍ਹਾਵੀਂ।