Exodus 29:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਦਰਵਾਜ਼ੇ ਉੱਤੇ ਲਿਆਉ। ਉਨ੍ਹਾਂ ਨੂੰ ਪਾਣੀ ਨਾਲ ਇਸ਼ਨਾਨ ਕਰਾਉ।
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਦੇ ਨੇੜੇ ਲਿਆਈਂ ਅਰ ਉਨ੍ਹਾਂ ਨੂੰ ਪਾਣੀ ਨਾਲ ਨੁਲਹਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ।