Exodus 29:41 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਰ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਚੜ੍ਹਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੂੰ ਦੂਜਾ ਲੇਲਾ ਸ਼ਾਮਾਂ ਦੇ ਵੇਲੇ ਚੜ੍ਹਾਵੀਂ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਹੋਵਾਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈਂ।