Exodus 29:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਇਹ ਚੀਜ਼ਾਂ ਹਰ ਰੋਜ਼ ਯਹੋਵਾਹ ਨੂੰ ਪੂਰੀ ਹੋਮ ਦੀ ਭੇਟ ਵਜੋਂ ਚੜ੍ਹਾਉਣੀਆਂ ਚਾਹੀਦੀਆਂ ਹਨ। ਇਸ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਕਰੋ। ਹਰ ਸਮੇਂ ਅਜਿਹਾ ਕਰਦੇ ਰਹੋ। ਜਦੋਂ ਤੁਸੀਂ ਭੇਟ ਚੜ੍ਹਾਵੋਂਗੇ, ਮੈਂ, ਯਹੋਵਾਹ, ਤੁਹਾਨੂੰ ਉੱਥੇ ਮਿਲਾਂਗਾ ਅਤੇ ਤੁਹਾਡੇ ਨਾਲ ਗੱਲ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਦਾ ਲਈ ਤੁਹਾਡੀਆਂ ਪੀੜ੍ਹੀਆਂ ਵਿੱਚ ਹੋਮ ਦੀ ਭੇਟ ਹੋਵੇ। ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਸਨਮੁਖ ਜਿੱਥੇ ਮੈਂ ਤੇਰੇ ਨਾਲ ਗੱਲ ਕਰਨ ਲਈ ਮਿਲਾਂਗਾ