Exodus 29:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਤਰ੍ਹਾਂ ਮੈਂ ਮੰਡਲੀ ਵਾਲੇ ਤੰਬੂ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਜਗਵੇਦੀ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਬਣਾ ਦਿਆਂਗਾ। ਤਾਂ ਜੋ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤ੍ਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤ੍ਰ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤਰ ਕਰਾਂਗਾ।