Exodus 29:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ