Exodus 29:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ ਉਹ ਜਾਣ ਲੈਣਗੇ ਕਿ ਮੈਂ ਹੀ ਉਹ ਹਾਂ ਜਿਹੜਾ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ ਤਾਂ ਜੋ ਮੈਂ ਉਨ੍ਹਾਂ ਦੇ ਨਾਲ ਰਹਿ ਸੱਕਾਂ। ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਜਿਸ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।