Exodus 29:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਸਿਰ ਉੱਤੇ ਅਮਾਮਾ ਰੱਖੋ। ਅਤੇ ਅਮਾਮੇ ਦੇ ਦੁਆਲੇ ਖਾਸ ਤਾਜ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਦੇ ਸੀਸ ਉੱਤੇ ਅਮਾਮਾ ਰੱਖੀਂ ਅਤੇ ਪਵਿੱਤ੍ਰ ਤਾਜ ਅਮਾਮੇ ਉੱਤੇ ਰੱਖੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਦੇ ਸਿਰ ਉੱਤੇ ਪਗੜੀ ਰੱਖੀਂ ਅਤੇ ਪਵਿੱਤਰ ਮੁਕਟ ਪਗੜੀ ਦੇ ਉੱਤੇ ਰੱਖੀਂ।