Exodus 29:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸਹ ਕਰਨ ਦਾ ਤੇਲ ਲੈ ਕੇ ਹਾਰੂਨ ਦੇ ਸਿਰ ਤੇ ਚੋਅ। ਇਹ ਦਰਸਾਵੇਗਾ ਕਿ ਹਾਰੂਨ ਨੂੰ ਇਸ ਕਾਰਜ ਲਈ ਚੁਣਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਮਸਹ ਕਰਨ ਦਾ ਤੇਲ ਲੈਕੇ ਉਸ ਦੇ ਸੀਸ ਉੱਤੇ ਚੋਵੀਂ ਅਤੇ ਐਉਂ ਤੂੰ ਉਹ ਨੂੰ ਮਸਹ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੂੰ ਮਸਹ ਕਰਨ ਦਾ ਤੇਲ ਲੈ ਕੇ ਉਸ ਦੇ ਸਿਰ ਉੱਤੇ ਚੋਵੀਂ ਅਤੇ ਇਸ ਤਰ੍ਹਾਂ ਤੂੰ ਉਹ ਨੂੰ ਮਸਹ ਕਰੀਂ।