Exodus 29:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਉਸ ਥਾਂ ਤੇ ਲਿਆਉਣਾ। ਉਨ੍ਹਾਂ ਨੂੰ ਉਣੇ ਹੋਏ ਚਿੱਟੇ ਚੋਲੇ ਪੁਆਉਣੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਦੇ ਪੁੱਤ੍ਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਉੱਤੇ ਕੁੜਤੇ ਪਹਿਨਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਦੇ ਪੁੱਤਰਾਂ ਨੂੰ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਕੁੜਤੇ ਪਹਿਨਾਈਂ।