Exodus 29:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਦੀਆਂ ਕਮਰਾਂ ਦੁਆਲੇ ਪੇਟੀਆਂ ਬੰਨ੍ਹਣੀਆਂ। ਉਨ੍ਹਾਂ ਨੂੰ ਪਹਿਨਣ ਲਈ ਖਾਸ ਟੋਪੀਆਂ ਦੇਣੀਆਂ। ਉਸ ਸਮੇਂ ਉਹ ਜਾਜਕ ਬਨਣਾ ਸ਼ੁਰੂ ਹੋ ਜਾਣਗੇ। ਉਹ ਉਸ ਖਾਸ ਨੇਮ ਦੇ ਅਧੀਨ ਜਾਜਕ ਹੋਣਗੇ ਜਿਹੜਾ ਹਮੇਸ਼ਾ ਰਹੇਗਾ। ਇਹੀ ਉਹ ਤਰੀਕਾ ਹੈ ਜਿਸ ਨਾਲ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਥਾਪੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਰ ਉਨ੍ਹਾਂ ਉੱਤੇ ਸਾਫ਼ੇ ਬੰਨ੍ਹੀਂ ਅਰ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਐਉਂ ਤੂੰ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਥਾਪੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹਾਰੂਨ ਅਤੇ ਉਹ ਦੇ ਪੁੱਤਰਾਂ ਦੇ ਲੱਕ ਪੇਟੀਆਂ ਨਾਲ ਬੰਨ੍ਹੀਂ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹੀਂ ਅਤੇ ਜਾਜਕਪੁਣਾ ਉਨ੍ਹਾਂ ਲਈ ਸਦਾ ਦੀ ਬਿਧੀ ਅਨੁਸਾਰ ਹੋਵੇਗਾ ਅਤੇ ਇਸ ਤਰ੍ਹਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਥਾਪੀਂ।