Exodus 3:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਪੁਜਾਰੀ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਹਾੜ ਹੋਰੇਬ ਦੇ ਕੋਲ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ।