Exodus 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਮੈਂ ਤੈਨੂੰ ਫ਼ਿਰਊਨ ਵੱਲ ਭੇਜ ਰਿਹਾ ਹਾਂ। ਜਾਹ, ਮੇਰੇ ਬੰਦਿਆਂ, ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਵਿੱਚ ਅਗਵਾਈ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਘੱਲਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਭੇਜਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ।