Exodus 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੋਈ ਵੱਡਾ ਆਦਮੀ ਨਹੀਂ ਹਾਂ। ਫ਼ਿਰਊਨ ਕੋਲ ਜਾਣ ਵਾਲਾ ਅਤੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਅਗਵਾਈ ਕਰਨ ਵਾਲਾ ਬੰਦਾ ਮੈਂ ਕਿਵੇਂ ਹੋ ਸੱਕਦਾ ਹਾਂ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਕੌਣ ਹਾਂ ਜੋ ਫ਼ਿਰਊਨ ਕੋਲ ਜਾਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?”