Exodus 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਮੈਂ ਤੇਰੇ ਨਾਲ ਹੋਵਾਂਗਾਈ ਅਤੇ ਤੇਰੇ ਲਈ ਏਹ ਪਤਾ ਹੋਵੇਗਾ ਕਿ ਮੈਂ ਤੈਨੂੰ ਘੱਲਿਆ ਭਈ ਜਦ ਤੂੰ ਏਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਗਾਂ ਤਾਂ ਤੁਸੀਂ ਏਸ ਪਹਾੜ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਚਿੰਨ੍ਹ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਰਬਤ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।