Exodus 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਮਿਸਰੀ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਮਿਹਰਬਾਨ ਬਣਾ ਦਿਆਂਗਾ। ਜਦੋਂ ਤੁਹਾਡੇ ਲੋਕ ਮਿਸਰ ਤੋਂ ਜਾਣਗੇ ਮਿਸਰੀ ਲੋਕ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਐਉਂ ਹੋਵੇਗਾ ਕਿ ਜਾਂ ਤੁਸੀਂ ਜਾਓਗੇ ਤਾਂ ਖਾਲੀ ਹੱਥੀਂ ਨਾ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਅਜਿਹਾ ਹੋਵੇਗਾ ਕਿ ਜਦ ਤੁਸੀਂ ਜਾਓਗੇ ਤਾਂ ਖਾਲੀ ਹੱਥ ਨਾ ਜਾਓਗੇ।