Exodus 30:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਤੈਨੂੰ ਪਤਾ ਲੱਗੇ ਕਿ ਇੱਥੇ ਕਿੰਨੇ ਲੋਕ ਹਨ। ਹਰ ਵਰੀ ਜਦੋਂ ਇਹ ਕੀਤਾ ਜਾਵੇ, ਹਰ ਬੰਦੇ ਨੂੰ ਆਪਣੇ ਲਈ ਯਹੋਵਾਹ ਨੂੰ ਕੁਝ ਅਦਾਇਗੀ ਕਰਨੀ ਚਾਹੀਦੀ ਹੈ। ਜੇ ਹਰ ਬੰਦਾ ਅਜਿਹਾ ਕਰੇਗਾ ਤਾਂ ਲੋਕਾਂ ਉੱਤੇ ਕੋਈ ਵੀ ਭਿਆਨਕ ਤਬਾਹੀ ਨਹੀਂ ਆਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।