Exodus 30:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਉਸ ਬੰਦੇ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਡੇਢ ਸ਼ੈਕਲ ਅਦਾ ਕਰਨਾ ਚਾਹੀਦਾ ਹੈ। (ਅਰਥਾਤ ਡੇਢ ਸ਼ੈਕਲ ਸਰਕਾਰੀ ਮਾਪ ਅਨੁਸਾਰ। ਇੱਕ ਸ਼ੈਕਲ 20 ਗਿਰਾਫ਼ ਦਾ ਹੈ।) ਇਹ ਅੱਧਾ ਸ਼ੈਕਲ ਯਹੋਵਾਹ ਲਈ ਭੇਟ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਏਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।