Exodus 30:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਬੰਦਾ ਜਿਹੜਾ ਘੱਟੋ-ਘੱਟ 20 ਵਰ੍ਹਿਆਂ ਦਾ ਹੈ, ਉਸ ਨੂੰ ਗਿਣਿਆ ਜਾਵੇਗਾ। ਅਤੇ ਹਰ ਉਸ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਵੀਹ ਵਰਹੇ ਦੇ ਅਰ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ।