Exodus 30:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪੈਸਾ ਇਸਰਾਏਲ ਦੇ ਲੋਕਾਂ ਪਾਸੋਂ ਇਕੱਠਾ ਕਰੋ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਲਈ ਵਰਤੋਂ। ਇਹ ਭੇਟ ਯਹੋਵਾਹ ਦਾ ਆਪਣੇ ਲੋਕਾਂ ਨੂੰ ਯਾਦ ਰੱਖਣ ਦਾ ਇੱਕ ਢੰਗ ਅਤੇ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੂੰ ਇਸਾਰੇਲੀਆਂ ਤੋਂ ਪਰਾਸਚਿਤ ਦੀ ਚਾਂਦੀ ਲੈਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗੀਰੀ ਹੋਵੇ ਤਾਂ ਜੋ ਤੁਹਾਡਿਆਂ ਪਰਾਣਾਂ ਲਈ ਪਰਾਸਚਿਤ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ।