Exodus 30:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਅਤੇ ਉਸ ਦੇ ਪੁੱਤਰ ਇਸ ਤਸਲੇ ਦੇ ਪਾਣੀ ਨਾਲ ਆਪਣੇ ਹੱਥ ਪੈਰ ਧੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤ੍ਰ ਆਪਣੇ ਹੱਥ ਪੈਰ ਧੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ-ਪੈਰ ਧੋਣ