Exodus 30:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਜਗਵੇਦੀ ਚੌਕੋਰ ਬਨਾਉਣੀ ਚਾਹੀਦੀ ਹੈ-ਇੱਕ ਹੱਥ ਲੰਮੀ ਤੇ ਇੱਕ ਹੱਥ ਚੌੜੀ। ਇਹ ਦੋ ਹੱਥ ਉੱਚੀ ਹੋਣੀ ਚਾਹੀਦੀ ਹੈ ਇਸਦੇ ਚੌਹਾਂ ਕੋਨਿਆਂ ਉੱਤੇ ਸਿੰਗ ਹੋਣੇ ਚਾਹੀਦੇ ਹਨ। ਇਨ੍ਹਾਂ ਸਿੰਗਾ ਨੂੰ ਜਗਵੇਦੀ ਨਾਲ ਇੱਕ ਮਿੱਕ ਕਰਕੇ ਬਨਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ।