Exodus 30:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ ਜਾਂ ਜਗਵੇਦੀ ਦੇ ਨਜ਼ਦੀਕ ਆਉਣ ਉਨ੍ਹਾਂ ਨੂੰ ਪਾਣੀ ਨਾਲ ਹੱਥ ਪੈਰ ਧੋਣੇ ਚਾਹੀਦੇ ਹਨ। ਇਸ ਤਰ੍ਹਾਂ ਉਹ ਮਰਨਗੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ।