Exodus 30:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਆਪਣੇ ਹੱਥ ਅਤੇ ਆਪਣੇ ਪੈਰ ਜ਼ਰੂਰ ਧੋਣ ਤਾਂ ਜੋ ਉਹ ਮਰਨ ਨਾ। ਇਹ ਇੱਕ ਅਜਿਹਾ ਨੇਮ ਹੋਵੇਗਾ ਜਿਹੜਾ ਹਾਰੂਨ ਅਤੇ ਉਸ ਦੇ ਲੋਕਾਂ ਲਈ ਹਮੇਸ਼ਾ ਜਾਰੀ ਰਹੇਗ਼ਾ। ਇਹ ਬਿਧੀ ਹਾਰੂਨ ਦੇ ਉਨ੍ਹਾਂ ਸਮੂਹ ਲੋਕਾਂ ਲਈ ਜਾਰੀ ਰਹੇਗੀ ਜਿਹੜੇ ਭਵਿੱਖ ਵਿੱਚ ਜਿਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਹੱਥ ਪੈਰ ਧੋਣ ਕਿ ਓਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੀਕ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ।