Exodus 30:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਵੱਧੀਆ ਤੋਂ ਵੱਧੀਆ ਮਸਾਲੇ ਤਲਾਸ਼ ਕਰੋ, 12 ਪੌਂਡ ਪਤਲਾ ਮੁਰ ਲਵੀਂ, ਉਸਤੋਂ (ਅਰਥਾਤ 6 ਪੌਂਡ) ਅੱਧੀ ਸੁਗੰਧਤ ਦਾਰਚੀਨੀ, ਅਤੇ 6 ਪੌਂਡ ਸੁਗੰਧ ਵਾਲਾ ਕੁਸ਼ਾ,
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਰਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਲਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ