Exodus 30:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ 12 ਪੌਂਡ ਕੇਸ਼ੀਆ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਰਕਾਰੀ ਨਾਪ ਤੋਂਲ ਦੇ ਅਨੁਸਾਰ ਲਵੀਂ। ਇੱਕ ਗੈਲਣ ਜੈਤੂਨ ਦਾ ਤੇਲ ਵੀ ਲਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੱਜ ਪੰਜ ਸੌ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਤਾ ਤੇਲ ਇਕ ਹੀਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ