Exodus 30:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾ ਕੇ ਅਤਰ ਬਨਾਉਣ ਵਾਲੇ ਮਾਹਰ ਦੀ ਕੁਸ਼ਲਤਾ ਅਨੁਸਾਰ ਖਾਸ ਕਿਸਮ ਦਾ ਸੁਗੰਧਤ ਮਸਹ ਵਾਲਾ ਤੇਲ ਬਣਾ ਲਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਹ ਨੂੰ ਮਲਣ ਦਾ ਪਵਿੱਤ੍ਰ ਤੇਲ ਗਾਂਧੀ ਦੀ ਕਾਰੀਗਰੀ ਦਾ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤ੍ਰ ਤੇਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਉਹ ਨੂੰ ਮਸਹ ਕਰਨ ਦਾ ਪਵਿੱਤਰ ਤੇਲ ਗਾਂਧੀ ਦੀ ਕਾਰੀਗਰੀ ਅਤੇ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤਰ ਤੇਲ ਹੋਵੇ।