Exodus 30:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਤੇਲ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਪਰ ਅਤੇ ਉਸ ਜਗਵੇਦੀ ਦੀ ਹਰ ਸ਼ੈਅ ਉੱਪਰ ਅਤੇ ਤਸਲੇ ਅਤੇ ਤਸਲੇ ਹੇਠਲੀ ਚੌਂਕੀ ਉੱਪਰ ਵੀ ਮਸਹ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਮ ਦੀ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਰ ਉਸ ਦੀ ਚੌਕੀ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਤੇ ਉਸ ਦੀ ਚੌਂਕੀ ਨੂੰ।