Exodus 30:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਦੇ ਉੱਪਰ ਪਾਸੇ ਅਤੇ ਇਸਦੇ ਸਾਰੇ ਪਾਸਿਆਂ ਉੱਪਰ ਸ਼ੁੱਧ ਸੋਨਾ ਚੜ੍ਹਾਉ। ਅਤੇ ਜਗਵੇਦੀ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਹ ਦੇ ਸਿੰਙ ਤੂੰ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ।