Exodus 30:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੂੰ ਆਖਣਾ ਕਿ ਮਸਹ ਵਾਲਾ ਤੇਲ ਪਵਿਤਰ ਹੈ-ਇਸ ਨੂੰ ਹਮੇਸ਼ਾ ਸਿਰਫ਼ ਮੇਰੇ ਲਈ ਹੀ ਇਸਤੇਮਾਲ ਕੀਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਇਸਰਾਏਲੀਆਂ ਨੂੰ ਬੋਲੀਂ ਭਈ ਏਹ ਮਲਣ ਦਾ ਪਵਿੱਤ੍ਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੀਕ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਇਸਰਾਏਲੀਆਂ ਨੂੰ ਆਖੀਂ ਕਿ ਇਹ ਮਲਣ ਦਾ ਪਵਿੱਤਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੱਕ ਹੋਵੇ।