Exodus 30:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਨੂੰ ਵੀ ਇਸ ਤੇਲ ਨੂੰ ਆਮ ਸੁਗੰਧ ਦੇ ਤੌਰ ਤੇ ਨਹੀਂ ਵਰਤਣਾ ਚਾਹੀਦਾ। ਇਸ ਖਾਸ ਤੇਲ ਵਾਂਗ ਕਿਸੇ ਵੀ ਸੁਗੰਧੀ ਨੂੰ ਨਹੀਂ ਬਨਾਉਣ। ਇਹ ਤੇਲ ਪਵਿੱਤਰ ਹੈ, ਅਤੇ ਇਹ ਤੁਹਾਡੇ ਲਈ ਬਹੁਤ ਖਾਸ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਏਹ ਪਵਿੱਤ੍ਰ ਹੈ ਅਤੇ ਤੁਹਾਡੇ ਲਈ ਪਵਿੱਤ੍ਰ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪ੍ਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਇਹ ਪਵਿੱਤਰ ਹੈ ਅਤੇ ਤੁਹਾਡੇ ਲਈ ਪਵਿੱਤਰ ਰਹੇ।