Exodus 30:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਇਸ ਪਵਿੱਤਰ ਤੇਲ ਵਾਂਗ ਕੋਈ ਸੁਗੰਧੀ ਬਣਾਉਂਦਾ ਹੈ, ਅਤੇ ਜੇ ਉਹ ਇਸ ਨੂੰ ਕਿਸੇ ਵਿਦੇਸ਼ੀ ਨੂੰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦਿੱਤਾ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮਨੁੱਖ ਉਸ ਵਰਗੀ ਮਲਾਉਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਓਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨੁੱਖ ਉਸ ਵਰਗੀ ਮਿਲਾਵਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।