Exodus 30:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਸੁਨਿਹਰੀ ਕਿਨਾਰੀ ਦੇ ਹੇਠਾਂ ਸੋਨੇ ਦੇ ਦੋ ਕੜੇ ਅਤੇ ਜਗਵੇਦੀ ਦੇ ਹਰ ਪਾਸੇ ਸੋਨੇ ਦੇ ਦੋ ਕੜੇ ਹੋਣੇ ਚਾਹੀਦੇ ਹਨ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੋਬਾਂ ਨਾਲ ਚੁੱਕਣ ਲਈ ਕੀਤੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਖੂੰਜਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਓਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਉਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ।