Exodus 30:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚੋਬਾਂ ਵੀ ਸ਼ਿੱਟੀਮ ਦੀ ਲੱਕੜ ਦੀਆਂ ਬਣਾਉ। ਚੋਬਾਂ ਉੱਪਰ ਸੋਨਾ ਚੜ੍ਹਾਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ।