Exodus 30:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਨੂੰ ਖਾਸ ਪਰਦੇ ਦੇ ਸਾਹਮਣੇ ਰੱਖੋ। ਇਸ ਪਰਦੇ ਦੇ ਪਿੱਛੇ ਇਕਰਾਰਨਾਮੇ ਵਾਲਾ ਸੰਦੂਕ ਹੈ। ਜਗਵੇਦੀ ਉਸ ਪਰਦੇ ਦੇ ਸਾਹਮਣੇ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਉੱਪਰ ਹੈ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਨੂੰ ਪੜਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਅਤੇ ਪਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਦੇ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਪਰਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ।