Exodus 30:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਮ ਵੇਲੇ ਇੱਕ ਵਾਰ ਫ਼ੇਰ, ਉਸ ਨੂੰ ਧੂਫ਼ ਧੁਖਾਉਣੀ ਚਾਹੀਦੀ ਹੈ। ਇਹ ਉਹ ਸਮਾਂ ਹੈ ਜਦੋਂ ਉਹ ਸ਼ਾਮ ਵੇਲੇ ਦੀਵਿਆਂ ਦੀ ਜਾਂਚ ਕਰੇਗਾ। ਇਸ ਤਰ੍ਹਾਂ, ਉਹ ਧੂਫ਼ ਯਹੋਵਾਹ ਦੇ ਸਾਹਮਣੇ ਤੁਹਾਡੀ ਸਾਰੀ ਪੀੜੀ ਤੀਕ ਧੁਖਦੀ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਹਾਰੂਨ ਦੀਵਿਆਂ ਨੂੰ ਸੰਝ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੀਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ।