Exodus 30:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਜਗਵੇਦੀ ਨੂੰ ਕਿਸੇ ਹੋਰ ਤਰ੍ਹਾਂ ਦੀ ਧੂਫ਼ ਜਾਂ ਹੋਮ ਦੀ ਭੇਟ ਲਈ ਨਾ ਵਰਤਣਾ। ਇਸ ਜਗਵੇਦੀ ਦੀ ਵਰਤੋਂ ਕਿਸੇ ਤਰ੍ਹਾਂ ਦੇ ਅਨਾਜ ਦੀ ਭੇਟਾ ਜਾਂ ਪੀਣ ਦੀ ਭੇਟਾ ਲਈ ਨਹੀਂ ਕਰਨੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਹਲਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ