Exodus 31:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਜਾਜਕ ਲਈ ਖਾਸ ਵਸਤਰ, ਹਾਰੂਨ ਦੇ ਪੁੱਤਰਾਂ ਲਈ ਖਾਸ ਵਸਤਰ ਜਦੋਂ ਉਹ ਜਾਜਕ ਵਜੋਂ ਸੇਵਾ ਕਰਨਗੇ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਹੀਨ ਉਣੇ ਹੋਏ ਬਸਤ੍ਰ ਅਤੇ ਹਾਰੂਨ ਜਾਜਕ ਦੇ ਪਵਿੱਤ੍ਰ ਬਸਤ੍ਰ ਅਤੇ ਉਸ ਦੇ ਪੁੱਤ੍ਰਾਂ ਦੇ ਬਸਤ੍ਰ ਜਦ ਓਹ ਜਾਜਕਾਈ ਦੀ ਉਪਾਸਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਹੀਨ ਉਣੇ ਹੋਏ ਬਸਤਰ ਅਤੇ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਜਦ ਉਹ ਜਾਜਕਾਈ ਦੀ ਉਪਾਸਨਾ ਕਰਨ