Exodus 31:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਗੰਧਤ ਮਸਹ ਵਾਲਾ ਤੇਲ, ਪਵਿੱਤਰ ਸਥਾਨ ਲਈ ਸੁਗੰਧਤ ਧੂਫ਼। ਕਾਰੀਗਰਾਂ ਨੂੰ ਇਹ ਸਾਰੀਆਂ ਚੀਜ਼ਾਂ ਉਵੇਂ ਹੀ ਬਨਾਉਣੀਆਂ ਚਾਹੀਦੀਆਂ ਹਨ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਸਹ ਕਰਨ ਦਾ ਤੇਲ ਅਰ ਸੁਗੰਧ ਵਾਲੀ ਧੂਪ ਪਵਿੱਤ੍ਰ ਅਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਓਹ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧ ਵਾਲੀ ਧੂਪ ਪਵਿੱਤਰ ਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਉਹ ਕਰਨ।