Exodus 31:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਇਹ ਆਖੀਂ; ‘ਤੁਹਾਨੂੰ ਮੇਰੇ ਆਰਾਮ ਦੇ ਖਾਸ ਦਿਨਾਂ ਦੀਆਂ ਬਿਧੀਆਂ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਗੱਲ ਇਸ ਲਈ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਤੁਹਾਡੇ ਅਤੇ ਮੇਰੇ ਵਿੱਚਕਾਰ ਸਾਰੀਆਂ ਪੀੜੀਆਂ ਲਈ ਇੱਕ ਸੰਕੇਤ ਹੋਣਗੇ। ਇਹ ਤੁਹਾਨੂੰ ਦਰਸਾਉਣਗੇ ਕਿ ਮੈਂ, ਯਹੋਵਾਹ ਨੇ, ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇਸਰਾਏਲੀਆਂ ਨੂੰ ਬੋਲ ਭਈ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕ ਇੱਕ ਨਿਸ਼ਾਨ ਹੈ ਭਈ ਤੁਸੀਂ ਜਾਣੋਂ ਕਿ ਮੈਂ ਯਹੋਵਾਹ ਤੁਹਾਡਾ ਪਵਿੱਤ੍ਰ ਕਰਨ ਵਾਲਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ।