Exodus 31:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਸਬਤ ਨੂੰ ਇੱਕ ਖਾਸ ਦਿਹਾੜਾ ਬਣਾਉ। ਜੇ ਕੋਈ ਬੰਦਾ ਸਬਤ ਨੂੰ ਕਿਸੇ ਵੀ ਹੋਰ ਦਿਨ ਵਾਂਗ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤ੍ਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜਰੂਰ ਮਾਰਿਆ ਜਾਵੇ ਕਿਉਂ ਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜ਼ਰੂਰ ਮਾਰਿਆ ਜਾਵੇ ਕਿਉਂਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।