Exodus 31:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਫ਼ਤੇ ਵਿੱਚ ਕੰਮ ਕਰਨ ਲਈ ਛੇ ਦਿਨ ਹੋਰ ਹਨ। ਪਰ ਸੱਤਵਾਂ ਦਿਨ ਅਰਾਮ ਦਾ ਖਾਸ ਦਿਨ ਹੈ। ਉਹ ਖਾਸ ਦਿਨ ਯਹੋਵਾਹ ਦਾ ਆਦਰ ਕਰਨ ਲਈ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਯਹੋਵਾਹ ਲਈ ਪਵਿੱਤ੍ਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜਰੂਰ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸ਼ਰਾਮ ਦਾ ਸਬਤ ਯਹੋਵਾਹ ਲਈ ਪਵਿੱਤਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।