Exodus 31:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੂੰ ਸਬੂਤ ਨੂੰ ਅਵੱਸ਼ ਚੇਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਖਾਸ ਦਿਹਾੜਾ ਬਨਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਅਜਿਹਾ ਹਮੇਸ਼ਾ ਲਈ ਕਰਦੇ ਰਹਿਣਾ ਚਾਹੀਦਾ ਹੈ। ਇਹ ਉਨ੍ਹਾਂ ਦੇ ਅਤੇ ਮੇਰੇ ਵਿੱਚਕਾਰ ਇਕਰਾਰਨਮਾ ਹੈ ਜਿਹੜਾ ਹਮੇਸ਼ਾ ਜਾਰੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੀਕ ਇੱਕ ਵਿਸਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੱਕ ਇੱਕ ਵਿਸ਼ਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ।