Exodus 31:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਬਤ ਮੇਰੇ ਅਤੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਇੱਕ ਸੰਕੇਤ ਰਹੇਗਾ। ਯਹੋਵਾਹ ਨੇ ਛੇ ਦਿਨ ਤੱਕ ਕੰਮ ਕੀਤਾ ਅਤੇ ਅਕਾਸ਼ ਤੇ ਧਰਤੀ ਨੂੰ ਸਾਜਿਆ। ਅਤੇ ਸੱਤਵੇਂ ਦਿਨ ਉਸ ਨੇ ਛੁੱਟੀ ਕੀਤੀ ਅਤੇ ਅਰਾਮ ਕੀਤਾ।’”
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂ ਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸਰਾਮ ਕੀਤਾ ਅਤੇ ਸ਼ਾਂਤ ਪਾਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸ਼ਰਾਮ ਕੀਤਾ ਅਤੇ ਸ਼ਾਂਤ ਪਾਈ।