Exodus 31:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਨੂੰ ਆਪਣੇ ਲਈ ਕੁਝ ਖਾਸ ਕੰਮ ਕਰਨ ਲਈ ਚੁਣਿਆ ਹੈ। ਉਸਦਾ ਨਾਮ ਬਸਲਏਲ ਹੈ ਜੋ ਊਰੀ ਦਾ ਪੁੱਤਰ ਹੈ ਅਤੇ ਊਰੀ ਹੂਰ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤ੍ਰ ਹੈ ਅਤੇ ਹੂਰ ਦਾ ਪੋਤ੍ਰਾ ਹੈ ਅਰ ਯਹੂਦਾਹ ਦੀ ਗੋਤ ਦਾ ਹੈ ਨਾਉਂ ਲੈਕੇ ਸੱਦਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤਰ ਅਤੇ ਹੂਰ ਦਾ ਪੋਤਾ ਅਤੇ ਯਹੂਦਾਹ ਦੇ ਗੋਤ ਦਾ ਹੈ ਨਾਮ ਲੈ ਕੇ ਬੁਲਾਇਆ ਹੈ।