Exodus 31:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬਸਲਏਲ ਵਿੱਚ ਪਰਮੇਸ਼ੁਰ ਦਾ ਆਤਮਾ ਭਰ ਦਿੱਤਾ ਹੈ-ਮੈਂ ਉਸ ਨੂੰ ਹਰ ਤਰ੍ਹਾਂ ਦੀਆਂ ਗੱਲਾਂ ਕਰਨ ਦਾ ਗਿਆਨ ਅਤੇ ਯੋਗਤਾ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ