Exodus 31:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਸਲਏਲ ਖੂਬਸੂਰਤ ਪੱਥਰਾਂ ਦਾ ਅਤੇ ਲੱਕੜ ਦਾ ਕੰਮ ਕਰ ਸੱਕਦਾ ਹੈ। ਉਹ ਹਰ ਤਰ੍ਹਾਂ ਦਾ ਕੰਮ ਕਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਜੋੜਨ ਲਈ ਪੱਥਰਾਂ ਦੀ ਉੱਕਰਾਈ ਅਤੇ ਲੱਕੜੀ ਦੀ ਉੱਕਰਾਈ ਕਰੇ ਅਰ ਸਾਰੀ ਕਾਰੀਗਰੀ ਨਾਲ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਤੇ ਸਾਰੀ ਕਾਰੀਗਰੀ ਨਾਲ ਕੰਮ ਕਰੇ।