Exodus 31:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਡਲੀ ਵਾਲਾ ਤੰਬੂ, ਇਕਰਾਰਨਾਮੇ ਵਾਲਾ ਸੰਦੂਕ, ਸੰਦੂਕ ਦਾ ਕੱਜਣ,
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪਰਾਸਚਿਤ ਦਾ ਸਰਪੋਸ਼ ਜਿਹੜਾ ਉਸ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪ੍ਰਾਸਚਿਤ ਦਾ ਸਰਪੋਸ਼ ਜਿਹੜਾ ਉਹ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ